Bible Language

Jeremiah 22:18 (KJVP) King James Version with Strong Number

Versions

PAV   ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਉਹ ਦੇ ਉੱਤੇ ਓਹ ਏਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ! ਯਾ ਹਾਇ ਮੇਰੀ ਭੈਣ! ਨਾ ਉਹ ਦੇ ਉੱਤੇ ਏਹ ਆਖ ਕੇ ਸੋਗ ਕਰਨਗੇ, ਹਾਇ ਮਾਲਕ! ਹਾਇ ਮਹਾਰਾਜ!
IRVPA   ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!