Bible Language

Jeremiah 22:23 (KJVP) King James Version with Strong Number

Versions

PAV   ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈਂ, ਤੂੰ ਕਿੰਨੀ ਕੁ ਦਯਾ ਜੋਗ ਹੋਵੇਂਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗਣਗੀਆਂ!।।
IRVPA   ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!। PS