Bible Language

Jeremiah 22:24 (KJVP) King James Version with Strong Number

Versions

PAV   ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇ ਕਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦਾ ਪੁੱਤ੍ਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!
IRVPA   {ਯਹੋਯਾਕੀਮ ਨੂੰ ਪਰਮੇਸ਼ੁਰ ਦੀ ਸਜ਼ਾ} PS ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!