Bible Language

Jeremiah 22:4 (KJVP) King James Version with Strong Number

Versions

PAV   ਕਿਉਂਕਿ ਜੇ ਤੁਸੀਂ ਸੱਚੀ ਮੁੱਚੀ ਏਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਪਾਤਸ਼ਾਹ ਰਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਏਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਓਹ ਅਤੇ ਓਹਨਾਂ ਦੇ ਟਹਿਲੂਏ ਅਤੇ ਓਹਨਾਂ ਦੇ ਲੋਕ ਵੀ
IRVPA   ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ