Bible Language

Jeremiah 31:12 (KJVP) King James Version with Strong Number

Versions

PAV   ਓਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਓਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਙੁ ਹੋਵੇਗੀ, ਓਹ ਫੇਰ ਕਦੀ ਉਦਾਸ ਨਾ ਹੋਣਗੇ।
IRVPA   ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।