Bible Language

Jeremiah 42:2 (KJVP) King James Version with Strong Number

Versions

PAV   ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
IRVPA   ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ