Bible Language

Jeremiah 42:4 (KJVP) King James Version with Strong Number

Versions

PAV   ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
IRVPA   ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ