Bible Language

Jeremiah 49:20 (KJVP) King James Version with Strong Number

Versions

PAV   ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ
IRVPA   ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ