Versions
PAV ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।
IRVPA ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।