Bible Language

Jeremiah 50:34 (KJVP) King James Version with Strong Number

Versions

PAV   ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।।
IRVPA   ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।