Bible Language

Jeremiah 50:5 (KJVP) King James Version with Strong Number

Versions

PAV   ਓਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪ ਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।।
IRVPA   ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।