Bible Language

Jeremiah 50:6 (KJVP) King James Version with Strong Number

Versions

PAV   ਮੇਰੀ ਪਰਜਾ ਭੁੱਲੀ ਭੇਡ ਹੈ, ਓਹਨਾਂ ਦੇ ਆਜੜੀਆਂ ਨੇ ਓਹਨਾਂ ਨੂੰ ਕੁਰਾਹੇ ਪਾਇਆ, ਉਨ੍ਹਾਂ ਨੇ ਓਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ। ਓਹ ਪਹਾੜੀ ਤੋਂ ਟਿੱਲੇ ਨੂੰ ਗਏ, ਓਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
IRVPA   ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ