Versions
PAV ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਾਹੜੀ ਦੇਸ ਅਤੇ ਉਸ ਦਾ ਬੇਟ
IRVPA {ਯਹੋਸ਼ੁਆ ਦੁਆਰਾ ਜਿੱਤੇ ਗਏ ਦੇਸ} PS ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।