Bible Language

Joshua 11:17 (KJVP) King James Version with Strong Number

Versions

PAV   ਹਾਲਾਕ ਨਾਮੀ ਪਹਾੜ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਬਆਲਗਾਦ ਤੀਕ ਜਿਹੜਾ ਲਬਾਨੋਨ ਦੀ ਦੂਣ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ
IRVPA   ਹਾਲਾਕ ਨਾਮੀ ਪਰਬਤ ਤੋਂ ਜਿਹੜਾ ਸੇਈਰ ਵੱਲ ਚੜ੍ਹਦਾ ਹੈ, ਬਆਲ ਗਾਦ ਤੱਕ ਜਿਹੜਾ ਲਬਾਨੋਨ ਦੀ ਘਾਟੀ ਵਿੱਚ ਹਰਮੋਨ ਪਰਬਤ ਦੇ ਹੇਠ ਹੈ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਫੜ ਲਿਆ ਅਤੇ ਜਾਨੋਂ ਮਾਰ ਦਿੱਤਾ।