Bible Language

Joshua 15:17 (KJVP) King James Version with Strong Number

Versions

PAV   ਕਾਲੇਬ ਦੇ ਭਰਾ ਕਨਜ ਦੇ ਪੁੱਤ੍ਰ ਆਥਨੀਏਲ ਨੇ ਉਸ ਨੂੰ ਲੈ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ
IRVPA   ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।