Bible Language

Joshua 15:18 (KJVP) King James Version with Strong Number

Versions

PAV   ਫੇਰ ਐਉਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਚੁੱਕਿਆ ਕਿ ਉਹ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?
IRVPA   ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?