Bible Language

Joshua 15:6 (KJVP) King James Version with Strong Number

Versions

PAV   ਤਾਂ ਉਹ ਹੱਦ ਬੈਤ ਹਗਲਾਹ ਤੀਕ ਚੜ ਕੇ ਬੈਤ ਅਰਬਾਹ ਦੇ ਉੱਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਚੜ੍ਹੀ
IRVPA   ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।