Bible Language

Joshua 17:4 (KJVP) King James Version with Strong Number

Versions

PAV   ਅਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ
IRVPA   ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।