Bible Language

Joshua 3:10 (KJVP) King James Version with Strong Number

Versions

PAV   ਸੋ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਏਸ ਤੋਂ ਜਾਣੋਗੇ ਭਈ ਜੀਉਂਦਾ ਪਰਮੇਸ਼ੁਰ ਤੁਹਾਡੇ ਵਿੱਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਜ਼ਰੂਰ ਧੱਕ ਦੇਵੇਗਾ
IRVPA   ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।