Bible Language

Joshua 3:9 (KJVP) King James Version with Strong Number

Versions

PAV   ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਉਰੇ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ
IRVPA   ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇੱਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ