Bible Language

Judges 19:25 (KJVP) King James Version with Strong Number

Versions

PAV   ਪਰ ਓਹ ਲੋਕ ਉਹ ਦੀ ਗੱਲ਼ ਨਹੀਂ ਮੰਨਦੇ ਸਨ ਸੋ ਉਹ ਮਨੁੱਖ ਆਪਣੀ ਸੁਰੀਤ ਨੂੰ ਫੜ ਕੇ ਉਨ੍ਹਾਂ ਕੋਲ ਬਾਹਰ ਕੱਢ ਲਿਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਵੇਰ ਤੋੜੀ ਉਸ ਨੂੰ ਛੇੜਦੇ ਰਹੇ ਅਤੇ ਜਦ ਪਹੁ ਫੁਟੀ ਤਾਂ ਉਸ ਨੂੰ ਛੱਡ ਗਏ
IRVPA   ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ।