Bible Language

Judges 19:8 (KJVP) King James Version with Strong Number

Versions

PAV   ਅਤੇ ਪੰਜਵੇਂ ਦਿਨ ਤੜਕੇ ਹੀ ਉੱਠਿਆ ਜੋ ਵਿਦਿਆ ਹੋਵਾਂ ਤਾਂ ਛੋਕਰੀ ਦੇ ਪਿਉ ਨੇ ਉਹ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢਲਦੇ ਤੋੜੀ ਠਹਿਰ ਜਾਵੀਂ ਅਤੇ ਦਿਨ ਢਲਕੇ ਤੋੜੀ ਠਹਿਰ ਜਾਵੀਂ
IRVPA   ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।