Bible Language

Judges 5:15 (KJVP) King James Version with Strong Number

Versions

PAV   ਅਤੇ ਯਿੱਸਾਕਾਰ ਦੇ ਸਰਦਾਰ ਦਬੋਰਾਹ ਦੇ ਨਾਲ ਸਨ, ਯਿੱਸਾਕਾਰ ਤੇ ਬਾਰਾਕ ਵੀ। ਉਹ ਖੱਡ ਵਿੱਚ ਪੈਦਲ ਘੱਲਿਆ ਗਿਆ ਰਊਬੇਨ ਦੇ ਜਥਿਆਂ ਵਿੱਚ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।
IRVPA   ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ,
ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ।
ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ।
ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।