Bible Language

Judges 5:23 (KJVP) King James Version with Strong Number

Versions

PAV   ਮੇਰੋਜ਼ ਨੂੰ ਸਰਾਪ ਦਿਓ, ਯਹੋਵਾਹ ਦੇ ਦੂਤ ਨੇ ਆਖਿਆ, ਉਹ ਦੇ ਵਸਨੀਕਾਂ ਨੂੰ ਕਰੜਾ ਸਰਾਪ ਦਿਓ! ਕਿਉਂ ਜੋ ਓਹ ਯਹੋਵਾਹ ਦੀ ਸਹਾਇਤਾ ਨੂੰ ਨਾ ਆਏ, ਯਹੋਵਾਹ ਦੀ ਸਹਾਇਆ ਨੂੰ ਸੂਰਬੀਰਾਂ ਦੇ ਵਿਰੁੱਧ।।
IRVPA   ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ,
ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ!
ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ,
ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।