Bible Language

Judges 5:28 (KJVP) King James Version with Strong Number

Versions

PAV   ਸੀਸਰਾ ਦੀ ਮਾਤਾ ਬਾਰੀ ਵਿੱਚੋਂ ਝਾਕ ਮਾਰ ਕੇ ਝਰੋਖੇ ਵਿੱਚੋਂ ਚਿੱਲਾਈ, ਉਹ ਦੇ ਰਥ ਦੇ ਆਉਣ ਵਿੱਚ ਇੱਡਾ ਚਿਰ ਕਿਉਂ ਲੱਗਾ? ਉਹ ਦੇ ਰਥਾਂ ਦੇ ਪਹੀਏ ਢਿੱਲ ਕਿਉਂ ਲਾਉਂਦੇ ਹਨ?
IRVPA   ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ,
ਉਹ ਝਰੋਖੇ ਦੇ ਵਿੱਚੋਂ ਚਿੱਲਾਈ,
ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ?
ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?