Bible Language

Judges 5:3 (KJVP) King James Version with Strong Number

Versions

PAV   ਹੇ ਰਾਜਿਓ, ਸੁਣੋ ਅਤੇ ਹੇ ਰਾਜ ਪੁੱਤ੍ਰੋ, ਕੰਨ ਲਾਓ! ਮੈਂ, ਹਾਂ, ਮੈਂ ਯਹੋਵਾਹ ਲਈ ਗਾਵਾਂਗੀ, ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਾਂਗੀ।
IRVPA   ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ!
ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ,
ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।