Bible Language

Leviticus 16:17 (KJVP) King James Version with Strong Number

Versions

PAV   ਅਤੇ ਜਿਸ ਵੇਲੇ ਉਹ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ ਜਦ ਤੋੜੀ ਉਹ ਨਿੱਕਲੇ ਨਾ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਨਾ ਕੀਤਾ ਹੋਵੇ, ਤਾਂ ਉਸ ਵੇਲੇ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਨਾ ਹੋਵੇ
IRVPA   ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।