Bible Language

Leviticus 16:2 (KJVP) King James Version with Strong Number

Versions

PAV   ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਜੋ ਉਹ ਪਵਿੱਤ੍ਰ ਥਾਂ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜੋ ਸੰਦੂਕ ਦੇ ਉੱਤੇ ਹੈ ਸਭਨੀਂ ਵਾਰੀਂ ਨਾ ਆਇਆ ਕਰੇ, ਜੋ ਉਹ ਮਰੇ ਨਾ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ
IRVPA   ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।