Bible Language

Leviticus 16:20 (KJVP) King James Version with Strong Number

Versions

PAV   ਜਾਂ ਉਹ ਪਵਿੱਤ੍ਰ ਥਾਂ ਦਾ ਅਤੇ ਮੰਡਲੀ ਦੇ ਡੇਰੇ ਦਾ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ
IRVPA   {ਪ੍ਰਾਸਚਿਤ ਦਾ ਬੱਕਰਾ} PS ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,