Bible Language

Leviticus 16:24 (KJVP) King James Version with Strong Number

Versions

PAV   ਅਤੇ ਉਹ ਆਪਣੇ ਸਰੀਰ ਨੂੰ ਪਵਿੱਤ੍ਰ ਥਾਂ ਵਿੱਚ ਪਾਣੀ ਨਾਲਧੋਕੇ ਆਪਣੇ ਲੀੜੇ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਦੀ ਭੇਟ ਅਤੇ ਲੋਕਾਂ ਦੀ ਹੋਮ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਲਈ ਪ੍ਰਾਸਚਿਤ ਕਰੇ
IRVPA   ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।