Bible Language

Leviticus 16:27 (KJVP) King James Version with Strong Number

Versions

PAV   ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਅਤੇ ਪਾਪ ਦੀ ਭੇਟ ਦੇ ਬੱਕਰੇ ਨੂੰ ਜਿਨ੍ਹਾਂ ਦਾ ਲਹੂ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਸੀ ਸੋ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਓਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਖੱਲਾਂ ਅਤੇ ਉਨ੍ਹਾਂ ਦੇ ਮਾਸ ਅਤੇ ਉਨ੍ਹਾਂ ਦੇ ਗੋਹੇ ਸਣੇ ਸਾੜ ਸੁੱਟਣ
IRVPA   ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।