Bible Language

Leviticus 4:31 (KJVP) King James Version with Strong Number

Versions

PAV   ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ
IRVPA   ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। PEPS