Bible Language

Luke 12:24 (KJVP) King James Version with Strong Number

Versions

PAV   ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
ERVPA   ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵਧ ਮੁੱਲਵਾਨ ਹੋ।
IRVPA   ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!