Bible Language

Luke 12:36 (KJVP) King James Version with Strong Number

Versions

PAV   ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ
ERVPA   ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹਡ਼ੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖਡ਼ਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
IRVPA   {ਜਾਗਦੇ ਰਹੋ} PS ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।