Bible Language

Luke 12:50 (KJVP) King James Version with Strong Number

Versions

PAV   ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!
ERVPA   ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
IRVPA   ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!