Bible Language

Luke 6:27 (KJVP) King James Version with Strong Number

Versions

PAV   ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ
ERVPA   “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹਡ਼ੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
IRVPA   {ਵੈਰੀਆਂ ਦੇ ਨਾਲ ਪਿਆਰ} (ਮੱਤੀ 5:38-48; 7:12) PS ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।