Bible Language

Luke 6:34 (KJVP) King James Version with Strong Number

Versions

PAV   ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿਓ ਜਿਨ੍ਹਾਂ ਕੋਲੋਂ ਲੈਣ ਦੀ ਆਸਾ ਹੋਵੇ ਤਾਂ ਤੁਹਾਡਾ ਕੀ ਹਸਾਨ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਭਈ ਮੁੜ ਕੇ ਉਨ੍ਹਾਂ ਤੋਂ ਉੱਨਾ ਹੀ ਲੈ ਲੈਣ
ERVPA   ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸਕਣ।
IRVPA   ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।