Bible Language

Luke 6:45 (KJVP) King James Version with Strong Number

Versions

PAV   ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।
ERVPA   ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
IRVPA   ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ। PS