Bible Language

Luke 6:6 (KJVP) King James Version with Strong Number

Versions

PAV   ਇੱਕ ਹੋਰ ਸਬਤ ਦੇ ਦਿਨ ਐਉਂ ਹੋਇਆ ਭਈ ਉਹ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ
ERVPA   ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।
IRVPA   {ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ} (ਮੱਤੀ 12:9-14; ਮਰਕੁਸ 3:1-6) PS ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।