Bible Language

Luke 7:15 (KJVP) King James Version with Strong Number

Versions

PAV   ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ
ERVPA   ਮੈਂ ਤੈਨੂੰ ਆਖਦਾ ਹਾਂ ਕਿ ਉਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸਨੂੰ ਉਸਦੀ ਮਾਂ ਨੂੰ ਦੇ ਦਿੱਤਾ।
IRVPA   ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।