Bible Language

Luke 7:2 (KJVP) King James Version with Strong Number

Versions

PAV   ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ
ERVPA   ਉਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬਡ਼ਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬਡ਼ਾ ਪਿਆਰ ਸੀ।
IRVPA   ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।