Bible Language

Luke 7:20 (KJVP) King James Version with Strong Number

Versions

PAV   ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?
ERVPA   ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘
IRVPA   ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?