Bible Language

Luke 7:47 (KJVP) King James Version with Strong Number

Versions

PAV   ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ
ERVPA   ਇਸਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋਡ਼ੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
IRVPA   ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।