Bible Language

Luke 7:49 (KJVP) King James Version with Strong Number

Versions

PAV   ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ?
ERVPA   ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸਕਦਾ ਹੈ?”
IRVPA   ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?