Bible Language

Mark 11:11 (KJVP) King James Version with Strong Number

Versions

PAV   ਉਹ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਗਿਆ ਅਰ ਜਦ ਉਸ ਨੇ ਚਾਰ ਚੁਫੇਰੇ ਸਭ ਕਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆਂ ਨੂੰ ਗਿਆ ਕਿਉਂ ਜੋ ਸੰਝ ਹੋ ਗਈ ਸੀ।।
ERVPA   ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।
IRVPA   ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ। ਮੱਤੀ 21:18, 19 PEPS