Versions
PAV ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫੇਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਹ ਦੇ ਨਾਲ ਕੀ ਕਰਾਂ?
ERVPA ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”
IRVPA ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ?