Bible Language

Mark 15:15 (KJVP) King James Version with Strong Number

Versions

PAV   ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।।
ERVPA   ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋਡ਼ੇ ਮਾਰਨ ਨੂੰ ਆਖਿਆ। ਫ਼ਿਰ ਉਸਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
IRVPA   ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ। ਮੱਤੀ 27:27-31; ਯੂਹੰਨਾ 19:2, 3 PEPS