Bible Language

Mark 15:32 (KJVP) King James Version with Strong Number

Versions

PAV   ਇਸਰਾਏਲ ਦਾ ਪਾਤਸ਼ਾਹ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਪਰਤੀਤ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜਾਏ ਗਏ ਓਹ ਉਸ ਨੂੰ ਬੋਲੀਆਂ ਮਾਰਦੇ ਸਨ।।
ERVPA   ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹਡ਼ੇ ਚੋਰ ਉਸਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ।
IRVPA   ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ। PS