Versions
PAV ਤਾਂ ਕਿੰਨੇਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
ERVPA ਉਥ ਖਢ਼ੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”
IRVPA ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!