Bible Language

Mark 15:43 (KJVP) King James Version with Strong Number

Versions

PAV   ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ
ERVPA   ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬਡ਼ੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸ਼ਰੀਰ ਦੀ ਮੰਗ ਕੀਤੀ।
IRVPA   ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।